Breaking News
Home / Uncategorized / ਦਿਓਰ ਭਰਜਾਈ ਨੇ ਕੀਤੀ ਅਜਿਹੀ ਕਰਤੂਤ ਕੇ ਪਿੰਡ ਵਾਲਿਆਂ ਦੇ ਹੋਸ਼ ਉਡ ਗਏ ਦੇਖੋ

ਦਿਓਰ ਭਰਜਾਈ ਨੇ ਕੀਤੀ ਅਜਿਹੀ ਕਰਤੂਤ ਕੇ ਪਿੰਡ ਵਾਲਿਆਂ ਦੇ ਹੋਸ਼ ਉਡ ਗਏ ਦੇਖੋ

ਲਹਿਰਾਗਾਗਾ ਨੇੜਲੇ ਪਿੰਡ ਕੋਟੜਾ ਲਹਿਲ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦੇ ਦਿਓਰ-ਭਰਜਾਈ ਨੇ ਸ਼ੁੱਕਰਵਾਰ ਸਵੇਰੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੋਵਾਂ ਦੀਆਂ ਲਾਸ਼ਾਂ ਪਿੰਡ ਕੋਟੜਾ ਲਹਿਲ ਦੇ ਇਕ ਕਿਸਾਨ ਦੇ ਖੇਤ ‘ਚ ਪਈਆਂ ਮਿਲੀਆਂ।ਇਸ ਸੰਬੰਧੀ ਪਿੰਡ ਵਾਸੀਆਂ ਵਲੋਂ ਥਾਣਾ ਲਹਿਰਾ ਨੂੰ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਮੁਖੀ ਡਾ. ਜਗਵੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪਹੁੰਚ ਗਏ ਤੇ ਸਥਿਤੀ ਦਾ ਜਾਇਜ਼ਾ ਲਿਆ।ਲਾਸ਼ਾਂ ਦੀ ਸ਼ਨਾਖ਼ਤ ਕਰਨ ‘ਤੇ ਪਤਾ ਲੱਗਾ ਕਿ ਲੜਕੀ ਦਾ ਨਾਮ ਬੇਅੰਤ ਕੌਰ (35) ਜੋ ਕਿ ਕਰਤਾਰਪੁਰਾ ਬਸਤੀ ਸੰਗਰੂਰ ਦੀ ਰਹਿਣ ਵਾਲੀ ਸੀ ਅਤੇ ਪਿੰਡ ਉੱਪਲੀ ਵਿਖੇ ਵਿਆਹੀ ਹੋਈ ਸੀ ਜਦਕਿ ਲੜਕੇ ਦੀ ਸ਼ਨਾਖ਼ਤ ਤਰਸੇਮ ਸਿੰਘ ਉਰਫ ਸੇਮੀ (31) ਵਾਸੀ ਉੱਪਲੀ ਵਜੋਂ ਹੋਈ। ਉਕਤ ਦੋਵੇਂ ਰਿਸ਼ਤੇ ਵਿਚ ਦਿਓਰ-ਭਰਾਜੀ ਸੀ। ਜਾਣਕਾਰੀ ਅਨੁਸਾਰ ਇੰਨਾ ਦੋਵਾਂ ਦਾ ਕਰੀਬ ਪਿਛਲੇ ਅੱਠ ਸਾਲ ਤੋਂ ਪ੍ਰੇਮ ਸੰਬੰਧ ਚੱਲਦੇ ਆ ਰਹੇ ਸਨ। ਦੋਵੇਂ ਘਰੋਂ ਦਵਾਈ ਲੈਣ ਦਾ ਬਹਾਨਾ ਬਣਾ ਕੇ ਆਏ ਸਨ ਅਤੇ ਪਿੰਡ ਕੋਟੜਾ ਲਹਿਲ ਦੇ ਇਕ ਕਿਸਾਨ ਦੇ ਖੇਤ ਵਿਚ ਇੰਨਾ ਨੇ ਕੋਈ ਜ਼ਹਿਰਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਵਲੋਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਮੂਨਕ ਵਿਖੇ ਭੇਜ ਦਿੱਤਾ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੋ।Devar-Bharjai, after the love affair with Kotla Lahil village near Lehragaga, ended his life by swallowing poisonous substances on Friday morning. The bodies of both of them were found lying in a farmer’s farm in Village Kotra Lehal. In this connection, the villagers informed about the matter. Information about the police chief Jagvir Singh reached the spot along with the police party and reviewed the situation. On identifying the bodies, it was found that the name of the girl Beant Kaur (35), who was from Kartrapur Basti Sangrur

Leave a Reply

Your email address will not be published. Required fields are marked *